Versions
PAV ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੇਗੋ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਏਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।।
IRVPA ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ। PE