Versions
PAV ਅਤੇ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿੱਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਉੱਤੋਂ ਦੀ ਲੰਘ ਗਏ ਜਦ ਤੀਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।।
IRVPA ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ। PE