Versions
PAV ਏਹ ਓਹ ਕੌਮਾਂ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਰਹਿਣ ਦਿੱਤਾ ਜੋ ਇਸਰਾਏਲ ਦਾ ਅਰਥਾਤ ਉਨ੍ਹਾਂ ਦਾ ਜਿਨ੍ਹਾਂ ਨੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਿਆ ਸੀ ਉਨ੍ਹਾਂ ਦੇ ਰਾਹੀਂ ਪਰਤਾਵਾ ਲਵੇ
IRVPA {ਕਨਾਨ ਦੇਸ਼ ਵਿੱਚ ਬਾਕੀ ਰਹਿ ਗਈਆਂ ਕੌਮਾਂ} PS ਇਸਰਾਏਲੀਆਂ ਵਿੱਚੋਂ ਜਿਹੜੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਦੇ ਸਨ, ਉਨ੍ਹਾਂ ਨੂੰ ਪਰਖਣ ਲਈ ਯਹੋਵਾਹ ਨੇ ਇਨ੍ਹਾਂ ਕੌਮਾਂ ਨੂੰ ਦੇਸ਼ ਵਿੱਚ ਰਹਿਣ ਦਿੱਤਾ,