Versions
PAV ਉਸ ਵੇਲੇ ਮੋਆਬ ਦੇ ਦਸ ਕੁ ਹਜ਼ਾਰ ਮਨੁੱਖ ਉਨ੍ਹਾਂ ਨੇ ਵੱਢ ਸੁੱਟੇ ਜੋ ਸਾਰੇ ਮੋਟੇ ਅਤੇ ਤਕੜੇ ਜਣੇ ਸਨ ਅਰ ਉਨ੍ਹਾਂ ਵਿੱਚੋਂ ਇੱਕ ਭੀ ਨਾ ਬਚਿਆ
IRVPA ਉਸ ਸਮੇਂ ਉਨ੍ਹਾਂ ਨੇ ਮੋਆਬ ਦੇ ਲੱਗਭੱਗ ਦਸ ਹਜ਼ਾਰ ਮਨੁੱਖ ਮਾਰ ਦਿੱਤੇ, ਉਹ ਸਾਰੇ ਬਲਵੰਤ ਅਤੇ ਤਕੜੇ ਲੋਕ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।