Versions
PAV ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ
ERVPA ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
IRVPA ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।