Bible Versions
Bible Books

Luke 14:35 (KJVP) King James Version with Strong Number

Versions

PAV   ਉਹ ਨਾ ਖੇਤ ਨਾ ਰੂੜੀ ਦੇ ਕੰਮ ਦਾ ਹੈ। ਲੋਕ ਉਹ ਨੂੰ ਬਾਹਰ ਸੁੱਟ ਦਿੰਦੇ ਹਨ। ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ।।
ERVPA   ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸਕਦਾ ਹੈ। ਲੋਕ ਇਸਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”
IRVPA   ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us