Versions
PAV ਪਰ ਅਬਰਾਹਾਮ ਨੇ ਆਖਿਆ, ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ
ERVPA ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।
IRVPA ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।