Versions
PAV ਫੇਰ ਉਹ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚਿਆ ਅਰ ਬਹੁਤ ਲੋਕ ਉਹ ਦੇ ਕੋਲ ਫੇਰ ਆਣ ਇੱਕਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ
ERVPA ਫ਼ੇਰ ਯਿਸੂ ਉਥੋਂ ਉਠਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉਥੇ ਫ਼ਿਰ ਲੋਕ ਇਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
IRVPA {ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ} (ਮੱਤੀ 19:1-12; ਲੂਕਾ 16:18) PS ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।