Versions
PAV ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।।
ERVPA ਤਾਂ ਉਸਦੇ ਚੇਲੇ ਚਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।
IRVPA ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ। PE