Bible Versions
Bible Books

Mark 16:3 (KJVP) King James Version with Strong Number

Versions

PAV   ਅਤੇ ਆਪੋਂ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ ਕੇ ਲਾਂਭੇ ਕਰੂ?
ERVPA   ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਿਆ ਹੋਇਆ ਸੀ। ਸਾਡੇ ਲਈ ਇਸਨੂੰ ਇੱਕ ਪਾਸੇ ਕੌਣ ਰੇਢ਼ੇਗਾ?”
IRVPA   ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us