Versions
PAV ਉਹ ਫੇਰ ਝੀਲ ਦੇ ਕੰਢੇ ਉਪਦੇਸ਼ ਦੇਣ ਲੱਗਾ ਅਰ ਇੱਕ ਐਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਰ ਸਾਰੀ ਭੀੜ ਝੀਲ ਦੇ ਕੰਢੇ ਧਰਤੀ ਉੱਤੇ ਰਹੀ
ERVPA ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀਡ਼ ਉਸਦੇ ਗਿਰਦ ਜੁਡ਼ ਗਈ। ਤਾਂ ਉਹ ਇੱਕ ਬੇਡ਼ੀ ਵਿੱਚ ਚਢ਼ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖਡ਼ੇ ਰਹੇ।
IRVPA {ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ} (ਮੱਤੀ 13:1-9; ਲੂਕਾ 8:4-8) PS ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।