Versions
PAV ਅਤੇ ਐਉਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਕਿਰ ਪਿਆ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ
ERVPA ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸਡ਼ਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ।
IRVPA ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।