Versions
PAV ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਰ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋਕੇ ਸਭ ਕੁਝ ਸਾਫ਼ ਸਾਫ਼ ਵੇਖਣ ਲੱਗਾ
ERVPA ਤਦ ਯਿਸੂ ਨੇ ਫ਼ੇਰ ਉਸਦੀਆਂ ਅਖਾਂ ਉੱਤੇ ਹੱਥ ਰਖੇ ਤਾਂ ਉਸ ਆਦਮੀ ਨੇ ਅਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰਥ ਸੀ।
IRVPA ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।