Versions
PAV ਅਰ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਸ ਨੂੰ ਇਕ ਪਾਸੇ ਕਰਕੇ ਝਿੜਕਨ ਲੱਗਾ
ERVPA ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ। ਉਸਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸਨੂੰ ਇੱਕ ਪਾਸੇ ਲੈਜਾਕਿ ਉਸਦੀਆਂ ਕਹੀਆਂ ਗੱਲਾਂ ਕਾਰਣ ਉਸਨੂੰ ਝਿਡ਼ਕਣ ਲੱਗਾ।
IRVPA ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।