Versions
PAV ਉਨ੍ਹਾਂ ਦੇ ਕੋਲ ਥੋੜੀਆਂ ਜਹੀਆਂ ਛੋਟੀਆਂ ਮੱਛੀਆਂ ਸਨ ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ
ERVPA ਚੇਲਿਆਂ ਕੋਲ ਕੁਝ ਛੋਟੀਆਂ ਮਛੀਆਂ ਵੀ ਸਨ ਅਤੇ ਉਸਨੇ ਮਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸਨੇ ਉਨ੍ਹਾਂ ਨੂੰ ਮਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।
IRVPA ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।