Versions
PAV ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾਹ ਕਿਉਂਕਿ ਜਿਹੜੇ ਬਾਲਕ ਦੇ ਪ੍ਰਾਣਾਂ ਦੇ ਵੈਰੀ ਸਨ ਉਹ ਮਰ ਗਏ
ERVPA ਦੂਤ ਨੇ ਆਖਿਆ, “ਉਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹਡ਼ੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
IRVPA ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।