Versions
PAV ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠੇ ਕਰਦੇ ਹਨ ਅਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪਿਰਤਪਾਲ ਕਰਦਾ ਹੈ। ਭਲਾ, ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
ERVPA ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵਢਦੇ ਹਨ ਨਾ ਹੀ ਭਡ਼ੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
IRVPA ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?