Versions
PAV ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁਖ ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ
ERVPA ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
IRVPA {ਆਖਰੀ ਨਮਸਕਾਰ} PS ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।