Versions
PAV ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰਾ ਟਿੱਲਾ, ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ ਅਤੇ ਮੇਰਾ ਉੱਚਾ ਗੜ੍ਹ।
IRVPA ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।