Versions
PAV ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ।
IRVPA ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।