Bible Versions
Bible Books

Romans 10:16 (KJVP) King James Version with Strong Number

Versions

PAV   ਪਰ ਸਭਨਾਂ ਨੇ ਇਹ ਖੁਸ਼ ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ ਭਈ ਹੇ ਪ੍ਰਭੁ, ਸਾਡੇ ਸੁਨੇਹੇ ਦੀ ਕਿਨ ਪਰਤੀਤ ਕੀਤੀॽ
ERVPA   ਪਰ ਸਾਰੇ ਯਹੂਦੀਆਂ ਨੇ ਖੁਸ਼ ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”
IRVPA   ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us