Versions
PAV ਪਰ ਮੈਂ ਆਖਦਾ ਹੈਂ, ਭਲਾ, ਉਨ੍ਹਾਂ ਨੇ ਨਾ ਸੁਣਿਆॽ ਬੇਸ਼ਕ! ਓਹਨਾਂ ਦਾ ਬੋਲ ਸਾਰੀ ਧਰਤੀ ਵਿੱਚ ਗਿਆ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਓਹਨਾਂ ਦੇ ਸ਼ਬਦ।।
ERVPA ਪਰ ਮੈਂ ਪੁਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।” ਜ਼ਬੂਰ 19:4
IRVPA ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। PEPS