Bible Versions
Bible Books

Romans 10:20 (KJVP) King James Version with Strong Number

Versions

PAV   ਫੇਰ ਯਸਾਯਾਹ ਵੱਡੀ ਦਿਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਮੈਨੂੰ ਨਾ ਭਾਲਿਆ, ਓਹਨਾਂ ਨੂੰ ਮੈਂ ਲੱਭ ਪਿਆ, ਅਤੇ ਜਿਨ੍ਹਾਂ ਮੈਨੂੰ ਨਾ ਪੁੱਛਿਆ, ਮੈਂ ਓਹਨਾਂ ਉੱਤੇ ਪਰਗਟ ਹੋਇਆ।।
ERVPA   ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ: “ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਨ੍ਹਾਂ ਨੇ ਮੈਨੂੰ ਲਭ ਲਿਆ। ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।” ਯਸਾਯਾਹ 65:1
IRVPA   ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us