Versions
PAV ਪਰ ਇਸਰਾਏਲ ਦੇ ਵਿਖੇ ਉਹ ਆਖਦਾ ਹੈ ਮੈਂ ਅਣਆਗਿਆਕਾਰ ਤੇ ਹੁੱਜਤੀ ਪਰਜਾ ਵੱਲ ਦਿਨ ਭਰ ਆਪਣੇ ਹੱਥ ਪਸਾਰੇ ਹੋਏ ਸਾਂ ।।
ERVPA ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ, “ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ-ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।”
IRVPA ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ। PE