Versions
PAV ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ
ERVPA ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
IRVPA ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।