Versions
PAV ਹੇ ਪਿਆਰਿਓ, ਆਪਣਾ ਬਦਲਾ ਨਾ ਲਉ ਪਰ ਕ੍ਰੋਧ ਨੂੰ ਜਾਣ ਦਿਓ ਕਿਉਂ ਜੋ ਲਿਖਿਆ ਹੋਇਆ ਹੈ ਕਿ ਪ੍ਰਭੁ ਆਖਦਾ ਹੈ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ
ERVPA ਮੇਰੇ ਮਿੱਤਰੋ। ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸਦੇ ਬਦਲੇ ਵਿੱਚ ਉਸਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹਾਯ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
IRVPA ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।