Versions
PAV ਭਲਾ, ਹੁਣ ਬੋਅਜ਼ ਸਾਡੀਆਂ ਨੇੜਦਾਰਾਂ ਵਿੱਚੋਂ ਨਹੀਂ ਜਿਹ ਦੀਆਂ ਛੋਕਰੀਆਂ ਨਾਲ ਤੂੰ ਰਹੀਂ ਸੈਂ? ਵੇਖ, ਉਹ ਅੱਜ ਰਾਤੀਂ ਪਿੜ ਵਿੱਚ ਜੌਂ ਛੱਟੇਗਾ
IRVPA ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,