Bible Versions
Bible Books

Zechariah 7 (KJVP) King James Version with Strong Number

Versions

PAV   ਦਾਰਾ ਪਾਤਸ਼ਾਹ ਦੇ ਚੌਥੇ ਵਰ੍ਹੇ ਇਉਂ ਹੋਇਆ ਕਿ ਯਹੋਵਾਹ ਦੀ ਬਾਣੀ ਨੌਵੇਂ ਮਹੀਨੇ ਦੀ ਚੌਥੀ ਤਾਰੀਖ ਨੂੰ ਅਰਥਾਤ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ
IRVPA   {ਵਰਤ ਦੇ ਬਾਰੇ} PS ਸਮਰਾਟ ਦਾਰਾ ਦੇ ਰਾਜ ਦੇ ਚੌਥੇ ਸਾਲ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਨੌਵੇਂ ਮਹੀਨੇ ਦੀ ਚੌਥੀ ਤਾਰੀਖ਼ ਨੂੰ ਅਰਥਾਤ ਕਿਸਲੇਵ ਮਹੀਨੇ ਵਿੱਚ ਜ਼ਕਰਯਾਹ ਨੂੰ ਆਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us