Versions
PAV ਅਰ ਵੇਖੋ ਕਿ ਓਸੇ ਵੇਲੇ ਘਰ ਦੇ ਅੱਗੇ ਜਿੱਥੇ ਅਸੀਂ ਸਾਂ ਤਿੰਨ ਮਨੁੱਖ ਆਣ ਖਲੋਤੇ ਜਿਹੜੇ ਕੈਸਰਿਆ ਤੋਂ ਮੇਰੇ ਕੋਲ ਘੱਲੇ ਹੋਏ ਸਨ
ERVPA ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।
IRVPA ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।