Bible Versions
Bible Books

Acts 11:12 (KJVP) King James Version with Strong Number

Versions

PAV   ਅਰ ਆਤਮਾ ਨੇ ਮੈਨੂੰ ਕਿਹਾ ਭਈ ਤੂੰ ਉਨ੍ਹਾਂ ਦੇ ਨਾਲ ਚੱਲਿਆ ਜਾਹ ਅਤੇ ਕੁਝ ਭਿੰਨ ਭੇਦ ਨਾ ਰੱਖ ਅਤੇ ਏਹ ਛੇਓ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਹ ਮਨੁੱਖ ਦੇ ਘਰ ਜਾ ਵੜੇ
ERVPA   ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।
IRVPA   ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us