Versions
PAV ਇਸ ਲਈ ਜਦ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੋ ਜਹੀ ਦਾਤ ਦਿੱਤੀ ਜਹੀ ਸਾਨੂੰ ਭੀ ਜਦ ਅਸੀਂ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕੀਤੀ ਤਾਂ ਫੇਰ ਮੈਂ ਕੌਣ ਸਾਂ ਜੋ ਪਰਮੇਸ਼ੁਰ ਨੂੰ ਰੋਕ ਸੱਕਦਾॽ
ERVPA ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
IRVPA ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?