Versions
PAV ਉਪਰੰਤ ਓਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਛਿੰਨ ਭਿੰਨ ਹੋ ਗਏ ਸਨ ਓਹ ਫੈਨੀਕੇ ਅਤੇ ਕੁਪਰੁਸ ਅਤੇ ਅੰਤਾਕਿਯਾ ਤੀਕੁਰ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨਾ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ
ERVPA ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
IRVPA {ਅੰਤਾਕਿਯਾ ਦੀ ਕਲੀਸਿਯਾ} PS ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।