Versions
PAV ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ
ERVPA ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿਥੇ ਉਹ ਬੈਠੇ ਸਨ।
IRVPA ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।