Versions
PAV ਪ੍ਰਭੁ ਦੇ ਵੱਡੇ ਤੇ ਪਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਰ ਚੰਦ ਲਹੂ ਹੋ ਜਾਵੇਗਾ,
ERVPA ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
IRVPA ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,