Bible Versions
Bible Books

Acts 2:23 (KJVP) King James Version with Strong Number

Versions

PAV   ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ
ERVPA   ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।
IRVPA   ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us