Bible Versions
Bible Books

Acts 2:29 (KJVP) King James Version with Strong Number

Versions

PAV   ਹੇ ਭਾਈਓ ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਬੇਧੜਕ ਕਹਿ ਸੱਕਦਾ ਹਾਂ ਭਈ ਉਹ ਤਾਂ ਮੋਇਆ ਅਤੇ ਦੱਬਿਆ ਭੀ ਗਿਆ ਅਰ ਉਹ ਦੀ ਕਬਰ ਅੱਜ ਤੀਕੁਰ ਸਾਡੇ ਵਿੱਚ ਹੈ
ERVPA   “ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
IRVPA   ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us