Versions
PAV ਫੇਰ ਕਿੱਕੁਰ ਹਰੇਕ ਸਾਡੇ ਵਿੱਚੋਂ ਆਪੋ ਆਪਣੀ ਜਨਮ ਭੂਮ ਦੀ ਭਾਖਿਆ ਸੁਣਦਾ ਹੈ ॽ
ERVPA ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ।
IRVPA ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?