Bible Versions
Bible Books

Acts 3:11 (KJVP) King James Version with Strong Number

Versions

PAV   ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਨੂੰ ਚਿੰਬੜਦਾ ਜਾਂਦਾ ਸੀ ਸਾਰੇ ਲੋਕ ਬਹੁਤ ਦੰਗ ਹੋਏ ਉਸ ਦਲਾਨ ਵਿੱਚ ਜਿਹੜਾ ਸੁਲੇਮਾਨ ਦਾ ਸੱਦੀਦਾ ਹੈ ਉਨ੍ਹਾਂ ਕੋਲ ਦੌੜੇ ਆਏ
ERVPA   ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਿਆ ਹੋਇਆ ਸੀ ਤੇ ਲੋਕ ਉਸਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌਡ਼ੇ ਆਏ।
IRVPA   {ਹੈਕਲ ਵਿੱਚ ਪਤਰਸ ਦਾ ਉਪਦੇਸ਼} PS ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us