Versions
PAV ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਅੱਗੋਂ ਆਖਿਆ ਕਿ ਹੇ ਇਸਰਾਏਲੀਓ, ਐਸ ਮਨੁੱਖ ਉੱਤੇ ਤੁਸੀਂ ਕਿਉਂ ਅਚਰਜ ਮੰਨਦੇ ਹੋ ਅਤੇ ਸਾਡੀ ਵੱਲ ਇਉਂ ਕਾਹਨੂੰ ਤੱਕ ਰਹੇ ਹੋ ਭਈ ਜਾਣੀਦਾ ਅਸਾਂ ਆਪਣੀ ਸਮਰੱਥਾ ਯਾ ਭਗਤੀ ਨਾਲ ਇਹ ਨੂੰ ਤੁਰਨ ਦੀ ਸ਼ਕਤੀ ਦਿੱਤੀॽ
ERVPA ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?
IRVPA ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?