Bible Versions
Bible Books

Acts 3:13 (KJVP) King James Version with Strong Number

Versions

PAV   ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਅਰਥਾਤ ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ ਜਿਹ ਨੂੰ ਤੁਸਾਂ ਹਵਾਲੇ ਕੀਤਾ ਅਤੇ ਪਿਲਾਤੁਸ ਦੇ ਸਾਹਮਣੇ ਉਸ ਤੋਂ ਇਨਕਾਰ ਕੀਤਾ ਜਾਂ ਉਸ ਨੇ ਉਹ ਨੂੰ ਛੱਡ ਦੇਣ ਦੀ ਦਲੀਲ ਕੀਤੀ
ERVPA   ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।
IRVPA   ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us