Versions
PAV ਅਤੇ ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਜੋ ਤੁਸਾਂ ਅਣਜਾਣਪੁਣੇ ਨਾਲ ਇਹ ਕੀਤਾ ਜਿਵੇਂ ਤੁਹਾਡੇ ਸਰਦਾਰਾਂ ਨੇ ਭੀ ਕੀਤਾ
ERVPA “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।
IRVPA ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।