Versions
PAV ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ਬਾਨੀ ਅਗੇਤੀ ਖਬਰ ਦਿੱਤੀ ਸੀ ਭਈ ਮੇਰਾ ਮਸੀਹ ਦੇ ਦੁਖ ਝੱਲਣਾ ਹੈ ਸੋ ਉਹ ਨੇ ਇਉਂ ਪੂਰੀਆਂ ਕੀਤੀਆਂ
ERVPA ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸਦੇ ਮਸੀਹ ਨੂੰ ਦੁਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।
IRVPA ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।