Bible Versions
Bible Books

Acts 3:2 (KJVP) King James Version with Strong Number

Versions

PAV   ਅਤੇ ਲੋਕ ਇੱਕ ਜਮਾਂਦਰੂ ਲੰਙੇ ਨੂੰ ਚੁੱਕੀ ਲਈ ਜਾਂਦੇ ਸਨ ਜਿਹ ਨੂੰ ਰੋਜ਼ ਹੈਕਲ ਦੇ ਫਾਟਕ ਕੋਲ ਜਿਹੜਾ ਸੋਹਣਾ ਸੱਦੀਦਾ ਹੈ ਬਹਾਲ ਦਿੰਦੇ ਸਨ ਭਈ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭਿੱਛਿਆ ਮੰਗੇ
ERVPA   ਜਦੋਂ ਉਹ ਮੰਦਰ ਦੇ ਵਿਹਡ਼ੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗਡ਼ਾ ਜੰਮਿਆ ਸੀ। ਉਹ ਚੱਲ ਨਹੀਂ ਸਕਦਾ ਸੀ, ਇਸ ਲਈ ਉਸਦੇ ਕੁਝ ਮਿੱਤਰਾਂ ਨੇ ਉਸ ਨੂੰ ਚੁਕਿਆ ਹੋਇਆ ਸੀ। ਹਰ ਰੋਜ਼ ਉਸਦੇ ਮਿੱਤਰ ਉਸਨੂੰ ਲਿਆਉਂਦੇ ਅਤੇ ਉਸਨੂੰ ਭੀਖ ਮੰਗਨ ਲਾਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹਡ਼ੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।
IRVPA   ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us