Bible Versions
Bible Books

Acts 3:21 (KJVP) King James Version with Strong Number

Versions

PAV   ਜ਼ਰੂਰ ਹੈ ਜੋ ਉਹ ਸੁਰਗ ਵਿੱਚ ਜਾ ਰਹੇ ਜਿੰਨਾ ਚਿਰ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜਬਾਨੀ ਮੁੱਢੋਂ ਹੀ ਆਖਿਆ ਸੀ
ERVPA   ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁਡ਼ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
IRVPA   ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us