Bible Versions
Bible Books

Acts 3:26 (KJVP) King James Version with Strong Number

Versions

PAV   ਪਰਮੇਸੁਰ ਨੇ ਆਪਣੇ ਸੇਵਕ ਨੂੰ ਖੜਾ ਕਰ ਕੇ ਪਹਿਲਾਂ ਤੁਹਾਡੇ ਕੋਲ ਘੱਲਿਆ ਭਈ ਤੁਹਾਡੇ ਵਿੱਚੋਂ ਹਰੇਕ ਨੂੰ ਉਹਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।।
ERVPA   ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।
IRVPA   ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us