Bible Versions
Bible Books

Acts 3:7 (KJVP) King James Version with Strong Number

Versions

PAV   ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ
ERVPA   ਤਦ ਪਤਰਸ ਨੇ ਉਸ ਲੰਗਡ਼ੇ ਦਾ ਸਜ੍ਜਾ ਹੱਥ ਫ਼ਡ਼ਿਆ ਅਤੇ ਉਸਨੂੰ ਉਠਾਇਆ, ਤੁਰੰਤ ਹੀ, ਉਸ ਲੰਗਡ਼ੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਗਫੀ।
IRVPA   ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us