Versions
PAV ਪਰ ਓਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗਰ ਚਮਕਣਗੇ ਅਤੇ ਓਹ ਜਿਨ੍ਹਾਂ ਦੇ ਉਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗਰ ਜੁੱਗੋ ਜੁੱਗ ਤੀਕਰ
IRVPA ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।