Versions
PAV ਤਾਂ ਮੈਂ ਤੁਹਾਡੀ ਧਰਤੀ ਉੱਤੇ ਵੇਲੇ ਸਿਰ ਵਰਖਾ ਵਰ੍ਹਾਵਾਗਾਂ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਤੁਸੀਂ ਆਪਣਾ ਅੰਨ, ਨਵੀਂ ਮੈ ਅਤੇ ਤੇਲ ਇਕੱਠਾ ਕਰੋਗੇ
IRVPA ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।