Versions
PAV ਚੌਕਸ ਰਹੋ ਮਤੇ ਤੁਹਾਡੇ ਮੰਨ ਵਿੱਚ ਭੁਲੇਖਾ ਲੱਗ ਜਾਵੇ ਅਤੇ ਤੁਸੀਂ ਕੁਰਾਹੇ ਪੈਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੋ
IRVPA ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ