Versions
PAV ਤਾਂ ਜੋ ਤੁਸੀਂ ਉਸ ਭੂਮੀ ਉੱਤੇ ਆਪਣੇ ਦਿਨ ਲੰਮੇ ਕਰੋ ਜਿਹਦੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਅੰਸ ਨੂੰ ਦੇਣ ਦੀ ਸੌਂਹ ਖਾਧੀ ਸੀ ਜਿਹੜੀ ਧਰਤੀ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ
IRVPA ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।